Breaking News
Smart Media Dashmesh Insurance Point

Top News

ਮੁੱਖ ਮੰਤਰੀ ਮਾਨ ਨੇ ਹਰਪਾਲ ਚੀਮਾ ਨੂੰ ਟਰਾਂਸਪੋਰਟ ਤੇ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪਿਆ

ਚੰਡੀਗੜ੍ਹ, 24 ਮਾਰਚ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬੀ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਬੀਤੇ ਦਿਨੀਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ।…

Read more

ਸਰਕਾਰੀ ਦਬਾਅ ਕਾਰਨ ਬਾਘਾਪੁਰਾਣਾ ਦੇ ਐਸ.ਡੀ.ਐਮ. ਵਾਲੀਆ ਮਾਨਸਿਕ ਤੌਰ ’ਤੇ ਪਰੇਸ਼ਾਨ: ਬਾਜਵਾ

ਚੰਡੀਗੜ੍ਹ, 23 ਮਾਰਚ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿਖੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬਾਘਾਪੁਰਾਣਾ ਦੇ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਵੱਲੋਂ ਇੱਕ ਸ਼ਿਕਾਇਤ ਮਿਲੀ ਹੈ, ਜਿਸ…

Read more