Breaking News
Smart Media Dashmesh Insurance Point

Top News

ਮੁੱਲਾਂਪੁਰ ਸਟੇਡੀਅਮ ਵਿਖੇ IPL ਮੈਚਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ

ਮੋਹਾਲੀ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੱਲੋਂ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਮੈਚਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਆਈ.ਪੀ.ਐਲ…

Read more

ਚੰਡੀਗੜ੍ਹ ‘ਚ ਜਿੰਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 18 ਮਾਰਚ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਵਿੱਚ ਇੱਕ ਵੱਡੀ ਵਾਰਦਾਤ ਅੰਜ਼ਾਮ ਦਿੰਦਿਆਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੱਜ ਸੈਕਟਰ-9 ਸਥਿਤ ਜਿੰਮ ਦੇ ਬਾਹਰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਇੱਕ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਸੂਤਰਾਂ ਮੁਤਾਬਕ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ…

Read more