Breaking News
Smart Media Dashmesh Insurance Point

Top News

ਸਰਕਾਰੀ ਕਾਲਜ ਦੇ ਵਿਦਿਆਰਥੀ ਸਤਨਾਮ ਸਿੰਘ ਨੇ ਸ਼ੂਟਿੰਗ ‘ਚ ਜਿੱਤਿਆ ਸੋਨ ਤਮਗਾ

ਰਾਸ਼ਟਰੀ ਪੱਧਰ ’ਤੇ ਕਾਲਜ ਅਤੇ ਇਲਾਕੇ ਦਾ ਨਾਮ ਕੀਤਾ ਰੌਸ਼ਨ ਰਾਜ ਅਤੇ ਕੌਮੀ ਪੱਧਰ ਦੇ ਹੋਰ ਟੂਰਨਾਮੈਂਟਾਂ ਵਿਚ ਵੀ ਕਾਲਜ ਦਾ ਮਾਣ ਵਧਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ, ਪੰਜਾਬੀ ਦੁਨੀਆ ਬਿਊਰੋ :  ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ, ਐਸ.ਏ.ਐਸ. ਨਗਰ ਵੱਲੋਂ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਹੋਣਹਾਰ…

Read more

ਵੱਡੀ ਖਬਰ: ਮਹਾਰਾਸ਼ਟਰ ਦੇ Deputy CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

ਪੁਣੇ, 28 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੁਣੇ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੀ ਮੌਤ ਹੋ ਗਈ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਦੇ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਨੇ ਬਾਰਾਮਤੀ ਵਿੱਚ ਉਤਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ…

Read more