Breaking News
Smart Media Dashmesh Insurance Point

Top News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ 328 ਲਾਪਤਾ ਸਰੂਪਾਂ ਸਬੰਧੀ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ

ਕਿਹਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਮਿਲੇ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ ਸਰੂਪਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ; ਅਕਾਲੀ ਦਲ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਵਿੱਚ ਅਸਫਲ ਰਹੀ: ਮਾਨ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਮਾਘੀ ਦੇ…

Read more

ਮਹਾਰਾਸ਼ਟਰ: ਨਾਸਿਕ ਨਗਰ ਨਿਗਮ ਦੀਆਂ ਚੋਣਾਂ ਭਲਕੇ

ਨਾਸਿਕ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਮਹਾਰਾਸ਼ਟਰ ਦੇ ਇਤਿਹਾਸਕ ਸ਼ਹਿਰ ਨਾਸਿਕ ਨਗਰ ਨਿਗਮ ਦੀਆਂ ਚੋਣਾਂ ਭਲ ਕੇ ਹੋਣ ਜਾ ਰਹੀਆਂ ਹਨ ਜਿਸ ਤਹਿਤ 31 ਵਾਰਡਾਂ ਵਿੱਚ 122 ਸੀਟਾਂ ਲਈ ਵੋਟਿੰਗ ਵੀਰਵਾਰ ਨੂੰ ਸਵੇਰੇ 7:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਵੇਗੀ। ਇਸ ਦੌਰਾਨ ਕੁੱਲ 1563 ਪੋਲਿੰਗ ਸਟੇਸ਼ਨਾਂ ਵਿੱਚ 1,360,722 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।…

Read more