Breaking News
Smart Media Dashmesh Insurance Point

Top News

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ

ਮੋਹਾਲੀ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਕ ਉਹਨਾਂ ਹਸਪਤਾਲ ਵਿੱਚ ਦਮ ਤੋੜ ਦਿੱਤਾ। ਉਹਨਾਂ ਨੂੰ ਕਰੀਬ ਦੋ ਹਫਤੇ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਜਿਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਉਸ…

Read more

ਹਿਮਾਚਲ ‘ਚ ਬੱਸ ‘ਤੇ ਡਿੱਗਿਆ ਪਹਾੜ, 15 ਲੋਕਾਂ ਦੀ ਮੌਤ

ਬਿਲਾਸਪੁਰ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ ਢਿੱਗਾਂ ਡਿੱਗਣ ਕਾਰਨ ਡਿੱਗ ਗਈ। ਇਹ ਹਾਦਸਾ ਝੰਡੂਟਾ ਵਿਧਾਨ ਸਭਾ ਹਲਕੇ ਦੇ ਭਾਲੂਘਾਟ ਇਲਾਕੇ ਵਿੱਚ ਵਾਪਰਿਆ। ਮੁੱਖ ਮੰਤਰੀ ਸੁਖਵਿੰਦਰ ਸਿੰਘ…

Read more