ਚੰਡੀਗੜ੍ਹ, 7 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ‘ਤੇ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਾਰ ਹਫਤਿਆਂ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ…
ਸ਼ੁਭਮਨ ਗਿੱਲ ਸੀਰੀਜ਼ ਵਿਚ 754 ਦੌੜਾਂ ਬਣਾਉਣ ਵਾਲੇ ਵਿਸ਼ਵ ਦੇ ਦੂਜੇ ਬੱਲੇਬਾਜ਼ ਮੁਹੰਮਦ ਸਰਾਜ਼ ਨੇ ਸੀਰੀਜ਼ ਵਚ ਸਭ ਤੋਂ ਵੱਧ 23 ਵਿਕਟਾਂ ਹਾਸਲ ਕੀਤੀਆਂ ਚੰਡੀਗੜ੍ਹ, 4 ਅਗਸਤ, ਪੰਜਾਬੀ ਦੁਨੀਆ ਬਿਊਰੋ: ਇੰਗਲੈਂਡ ਦੇ ਓਵਲ ਕ੍ਰਿਕਟ ਮੈਦਾਨ ਵਿਚ ਭਾਰਤ ਅਤੇ ਇੰਗਲੈਂਡ ਟੀਮਾਂ ਦਰਮਿਆਨ ਖੇਡੇ ਗਏ ਰੋਮਾਂਚਿਕ ਅਤੇ ਸੰਘਰਸ਼ਪੂਰਨ ਮੈਚ ਵਿਚ ਅੱਜ ਟੀਮ ਇੰਡੀਆ ਨੇ ਇੰਗਲੈਂਡ ਨੂੰ 6…
© 2025 Punjabidunia. All rights reserved. | Powered by WordPress | Theme by TheBootstrapThemes