ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਅੱਜ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਵਾਈ ਹਾਦਸਾ ਵਾਪਰ ਗਿਆ ਹੈ। ਏਅਰ ਇੰਡੀਆ ਦਾ ਇੱਕ ਜਹਾਜ਼ ਜੋ ਅਹਿਮਦਾਬਾਦ ਤੋਂ ਲੰਦਨ ਜਾ ਰਿਹਾ ਸੀ, ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਮੁਤਾਬਕ ਇਸ ਜਹਾਜ਼ ਵਿੱਚ ਕਰੀਬ 242 ਯਾਤਰੀ ਸਵਾਰ ਸਨ। ਦੱਸਿਆ ਜਾ…
ਨਵੀਂ ਦਿੱਲੀ, 11 ਜੂਨ, ਪੰਜਾਬੀ ਦੁਨੀਆ ਬਿਊਰੋ: ਦੇਸ਼ ਵਿੱਚ ਦਿਨੋਂ ਦਿਨ ਕੋਵਿਡ-19 ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ ਅਤੇ ਇਹ ਮਾਮਲੇ ਅੱਜ 7,000 ਦਾ ਅੰਕੜਾ ਪਾਰ ਕਰ ਗਏ ਹਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸੀਨੀਅਰ ਮੰਤਰੀਆਂ ਸਮੇਤ ਹਰੇਕ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ…
© 2025 Punjabidunia. All rights reserved. | Powered by WordPress | Theme by TheBootstrapThemes