ਮੋਹਾਲੀ, 22 ਅਗਸਤ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ…
ਨਵੀਂ ਦਿੱਲੀ, 21 ਅਗਸਤ, ਪੰਜਾਬੀ ਦੁਨੀਆ ਬਿਊਰੋ: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਕਾਰਨ ਸਕੂਲਾਂ ਨੂੰ ਵਿਆਪਕ ਤਲਾਸ਼ੀ ਲਈ ਖਾਲੀ ਕਰਵਾਇਆ ਗਿਆ। ਰਾਜਧਾਨੀ ਦਿੱਲੀ ਦੇ ਦਵਾਰਕਾ ਸੈਕਟਰ 5 ਅਤੇ ਪ੍ਰਸਾਦ ਨਗਰ ਖੇਤਰ ਦੇ 6 ਸਕੂਲਾਂ ਨੂੰ ਸਵੇਰੇ ਇਹ ਤੜਕੇ ਧਮਕੀਆਂ ਮਿਲੀਆਂ। ਖਬਰ ਸੁਣਦੇ ਹੀ ਦਿੱਲੀ…
| Powered by WordPress | Theme by TheBootstrapThemes