ਵਿਦਿਆਰਥੀਆਂ ਨੂੰ ਫੈਕਟਰੀ ਆਟੋਮੇਸ਼ਨ ਤੇ ਰੋਬੋਟਿਕਸ ਦੀ ਮਿਲੇਗੀ ਵਿਹਾਰਕ ਸਿਖਲਾਈ; ਉੱਤਰੀ ਭਾਰਤ ’ਚ ਕੰਪਨੀ ਦਾ ਆਪਣੀ ਕਿਸਮ ਦਾ ਪਹਿਲਾ ਕੇਂਦਰ ਮੋਹਾਲੀ, 1 ਅਕਤੂਬਰ, ਮਨਜੀਤ ਸਿੰਘ ਚਾਨਾ : ਮਿਤਸੁਬੀਸ਼ੀ ਇਲੈਕਟ੍ਰਿਕ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਵਿਖੇ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸ਼ੁਰੂਆਤ ਕੀਤੀ ਹੈ। ਇਸ ਕੇਂਦਰ ਦਾ ਉਦੇਸ਼ ਇੰਜੀਨੀਅਰਿੰਗ ਵਿਦਿਆਰਥੀਆਂ ਨੂੰ…
45 ਦਿਨਾਂ ਦੀ ਪ੍ਰਕਿਰਿਆ 21 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ; ਨਾਮ, ਜਨਮ ਮਿਤੀ ਸਮੇਤ ਹੋਰ ਵੇਰਵਿਆਂ ਦੀ ਘਰ ਬੈਠੇ ਹੋਵੇਗੀ ਸੋਧ ਐਸ.ਏ.ਐਸ. ਨਗਰ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸਰਟੀਫਿਕੇਟਾਂ ਵਿੱਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਲਈ ਆਨਲਾਈਨ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਸਹੂਲਤ ਤਹਿਤ ਹੁਣ ਬਿਨੈਕਾਰ…
© 2025 Punjabidunia. All rights reserved. | Powered by WordPress | Theme by TheBootstrapThemes