ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਅੰਨਦਾਤਿਆਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਗੁਰਮੀਤ ਖੁੱਡੀਆਂ ਮੋਹਾਲੀ/ਚੰਡੀਗੜ੍ਹ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਿਹਾ ਕਿਸਾਨ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ…
ਸਾਗਰ, 7 ਸਤੰਬਰ (ਪੰਜਾਬੀ ਦੁਨੀਆ ਬਿਊਰੋ): ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਵਾਪਰੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਸੋਮਵਾਰ ਤੜਕੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ 25 ਤੋਂ 30 ਲੋਕ ਅਜੇ ਵੀ ਡਾਕਟਰੀ ਨਿਗਰਾਨੀ ਹੇਠ ਹਨ, ਜਿਨ੍ਹਾਂ ਵਿੱਚੋਂ ਦੋ ਦੀ…
© 2025 Punjabidunia. All rights reserved. | Powered by WordPress | Theme by TheBootstrapThemes