ਮੋਹਾਲੀ, 15 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ। ਪੰਜਾਬ ਵਿੱਚ ਤਕਰੀਬਨ 950 ਸਕੂਲਾਂ ਤੋਂ ਵੱਧ ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹਨ। ਪਿਛਲੀ ਸਰਕਾਰ ਵੱਲੋਂ…
ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ-ਜਨਰਲ, ਡਾ. ਟੇਡਰੋਸ ਅਡਾਨੋਮ ਘੇਬਰੇਅਸਸ ਨੇ ਇੱਕ ਵਾਰ ਫਿਰ ਤੋਂ ਦੁਨੀਆਂ ਭਰ ਨੂੰ ਸੁਚੇਤ ਕੀਤਾ ਹੈ। ਉਹਨਾਂ ਵਿਸ਼ਵ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਪੂਰੇ ਵਿਸ਼ਵ ਪੱਧਰ ‘ਤੇ ਕੋਵਿਡ-19 ਵਰਗੀ ਅਗਲੀ ਮਹਾਂਮਾਰੀ ਦਾ ਖਤਰਾ ਮੰਡਰਾਅ ਰਿਹਾ ਹੈ। ਇਹ ਅੱਜ ਜਾਂ ਕਦੋਂ…
© 2025 Punjabidunia. All rights reserved. | Powered by WordPress | Theme by TheBootstrapThemes