ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਚੰਡੀਗੜ੍ਹ, 4 ਸਤੰਬਰ, ਮਨਜੀਤ ਸਿੰਘ ਚਾਨਾ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੋਹਨਜੀਤ ਸ਼ੇਰੋਂ ਨਾਲ ਹੋਏ ਕਥਿਤ ਪੁਲਿਸ ਜ਼ੁਲਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨਾਲ ਜ਼ੁਲਮ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ…
ਨਵੀਂ ਦਿੱਲੀ, 4 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਦੁਪਹਿਰ ਪਏ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ। ਤੇਜ਼ ਬਾਰਿਸ਼ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਅਤੇ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ। ਹਵਾਈ ਅੱਡੇ ਦੇ ਅੰਦਰ ਪਾਣੀ ਭਰਨ ਕਾਰਨ ਯਾਤਰੀਆਂ ਨੂੰ…
© 2025 Punjabidunia. All rights reserved. | Powered by WordPress | Theme by TheBootstrapThemes