Breaking News
Smart Media Dashmesh Mohali Walk Smart Media Insurance Point Hardev Singh Ubha

Top News

ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਮੱਧ ਪ੍ਰਦੇਸ਼ ਦੇ ਸਤਨਾ ਦਾ ਦੌਰਾ ਰੱਦ

ਨਵੀਂ ਦਿੱਲੀ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਿਹਤ ਵਿਗੜ ਗਈ ਹੈ। ਇਸ ਲਈ ਸਿਹਤ ਵਿਗੜਨ ਕਾਰਨ ਉਨ੍ਹਾਂ ਦਾ ਮੱਧ ਪ੍ਰਦੇਸ਼ ਦੇ ਸਤਨਾ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਝਾਰਖੰਡ ਦੇ ਰਾਂਚੀ ਵਿੱਚ ਅੱਜ ਇੰਡੀਆ ਗੱਠਜੋੜ ਦੀ ਰੈਲੀ ਹੋਣੀ ਹੈ। ਇਸ ਨੂੰ ਉਲਗੁਲਾਨ ਰੈਲੀ ਦਾ ਨਾਂ ਦਿੱਤਾ ਗਿਆ…

Read more

ਲੋਕ ਸਭਾ ਚੋਣਾਂ: 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ੁਰੂ

ਨਵੀਂ ਦਿੱਲੀ, 19 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : 18ਵੀਂ ਲੋਕ ਸਭਾ ਲਈ ਅੱਜ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਪਹਿਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼…

Read more