Breaking News
Smart Media Dashmesh Mohali Walk Smart Media Insurance Point Hardev Singh Ubha

Top News

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ, ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ: 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦਕਿ…

Read more

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਸਬੰਧੀ ਨਵਾਂ ਸ਼ਡਿਊਲ ਜਾਰੀ

ਚੰਡੀਗੜ੍ਹ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 15 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਕੇਜਰੀਵਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 10 ਅਪ੍ਰੈਲ…

Read more