ਕਿਹਾ, ਕਾਂਗਰਸ ਤੇ ਅਕਾਲੀ ਦਲ ਨੇ ਦੀਮਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ ਅਕਾਲੀ ਮੁੜ ਭਾਜਪਾ ਨਾਲ ਗਠਜੋੜ ਲਈ ਉਤਾਵਲੇ ਖਰੜ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਕਰਵਾਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ…
ਚੰਡੀਗੜ੍ਹ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਤੇ 12 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
© 2025 Punjabidunia. All rights reserved. | Powered by WordPress | Theme by TheBootstrapThemes