ਚੰਡੀਗੜ੍ਹ, 27 ਅਗਸਤ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਸ. ਦਲਵਿੰਦਰ ਸਿੰਘ ਸੈਣੀ ਨੂੰ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਬਲਾਕ ਪ੍ਰਧਾਨ…
ਬੋਰਡ ਢਕੇ ਜਾਣ ਤੋਂ ਬਾਅਦ ਨਵਾਂ ਵਿਵਾਦ ਛਿੜਿਆ ਅਹਿਮਦਾਬਾਦ, 26 ਅਗਸਤ, ਪੰਜਾਬੀ ਦੁਨੀਆ ਬਿਊਰੋ: ਸੂਰਤ ਵਿੱਚ 3.90 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਾਨਪੁਰਾ-ਲੱਕੜਕੋਟ ਥੋਕ ਕਥਿਤ ਮੱਛੀ ਮਾਰਕੀਟ ਦਾ ਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਨੂੰ ਲੈ ਕੇ ਛਿੜਿਆ ਸਿਆਸੀ ਤੇ ਨਗਰ ਨਿਗਮ ਵਿਵਾਦ ਹੋਰ ਭਖ ਗਿਆ ਹੈ। ਮਾਰਕੀਟ ਦੇ ਮੁੱਖ ਦਰਵਾਜ਼ੇ…
© 2025 Punjabidunia. All rights reserved. | Powered by WordPress | Theme by TheBootstrapThemes