ਚੰਡੀਗੜ੍ਹ/ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੂੰ ਸੌਂਪਿਆ। ਅਸਤੀਫ਼ਾ ਦੇਣ ਮਗਰੋਂ ਵੜਿੰਗ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪਰਤ ਆਏ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਅਗਲੇ 24 ਤੋਂ 48 ਘੰਟਿਆਂ…
ਟੀਮ ਇੰਡੀਆ ਨੇ ਵੈਸਟ ਇੰਡੀਜ਼ ਖ਼ਿਲਾਫ਼ ਸੀਰੀਜ਼ 2-0 ਨਾਲ ਜਿੱਤੀ ਗੁਵਾਹਾਟੀ, 30 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਕ੍ਰਿਕਟ ਟੀਮ ਨੇ ਵੈਸਟ ਇੰਡੀਜ਼ ਖ਼ਿਲਾਫ਼ ਗੁਵਾਹਾਟੀ ਦੇ ਕ੍ਰਿਕਟ ਸਟੇਡੀਅਮ ਵਿਚ ਖੇਡੇ ਗਏ ਦੂਜੇ ਵਨਡੇ ਵਿੱਚ ਧਮਾਕੇਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ 406 ਦੌੜਾਂ ਦਾ ਵਿਸ਼ਾਲ ਟੀਚਾ ਸਿਰਫ਼ 43.3 ਓਵਰਾਂ ਅਤੇ 2 ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ…
© 2025 Punjabidunia. All rights reserved. | Powered by WordPress | Theme by TheBootstrapThemes