ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ, ਅਮਨਦੀਪ ਸਿੰਘ : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਵੀ ਹੋਰ ਧਰਮ ਨੂੰ ਮੰਨਣ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ…
ਚੰਡੀਗੜ੍ਹ, 24 ਮਾਰਚ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬੀ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਬੀਤੇ ਦਿਨੀਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ।…
© 2025 Punjabidunia. All rights reserved. | Powered by WordPress | Theme by TheBootstrapThemes