Breaking News
Smart Media Dashmesh Insurance Point

Top News

ਲੋਕ ਸਭਾ ਵਿੱਚ ਐਂਟੀ ਪੇਪਰ ਲੀਕ ਸੋਧ ਬਿੱਲ ਨੂੰ ਮਨਜ਼ੂਰੀ

ਦੋਸ਼ੀ ਨੂੰ 10 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁ: ਤੱਕ ਹੋ ਸਕਦਾ ਜੁਰਮਾਨਾ ਨਵੀਂ ਦਿੱਲੀ/ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਲੋਕ ਸਭਾ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦਰਮਿਆਨ ਪਬਲਿਕ ਐਗਜ਼ਾਮੀਨੇਸ਼ਨ (ਅਣਉਚਿਤ ਤਰੀਕਿਆਂ ਦੀ ਰੋਕਥਾਮ) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਸ ਸੋਧ ਰਾਹੀਂ ਪ੍ਰੀਖਿਆ ਪੇਪਰ ਲੀਕ ਅਤੇ ਹੋਰ ਗੈਰ-ਕਾਨੂੰਨੀ…

Read more

‘ਬੰਦੀ ਸਿੰਘਾਂ’ ਦੀ ਰਿਹਾਈ ਨੂੰ ਲੈ ਕੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਜ਼ਬਰਦਸਤ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ਨੇ ਰੋਹ ਵਿਚ ਆ ਕੇ ਬੈਰੀਕੇਡ ਤੋੜੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਭੀੜ ਨੂੰ ਰੋਕਿਆ ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਅਤੇ ਹੋਰ…

Read more