Breaking News
Dashmesh GS Electricals Verka Smart Media Insurance Point Tav Prasad

ਭਾਜਪਾ ਨੇ ਹਲਕਾ ਤਰਨ ਤਾਰਨ ਜ਼ਿਮਨੀ ਚੋਣ ਤੋਂ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ:

ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨ ਤਰਨ ਵਿੱਚ ਹੋਣ ਵਾਲੀ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਲਕਾ ਤਰਨ ਤਰਨ ਤੋਂ ਭਾਜਪਾ ਨੇ ਸਰਦਾਰ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

Leave a Reply

Your email address will not be published. Required fields are marked *