Breaking News
Smart Media Dashmesh Insurance Point

NDA ਗਠਬੰਧਨ ਵਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਦਾ ਐਲਾਨ

ਨਵੀਂ ਦਿੱਲੀ, 17 ਅਗਸਤ, ਪੰਜਾਬੀ ਦੁਨੀਆ ਬਿਊਰੋ :

ਭਾਰਤ ਦੇ ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ ਡੀ ਏ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਉਮੀਦਵਾਰ ਦਾ ਇਹ ਐਲਾਨ ਕੀਤਾ ਗਿਆ ਹੈ। ਜੇ ਪੀ ਨੱਢਾ ਵਲੋਂ ਐਲਾਨ ਕੀਤਾ ਗਿਆ ਕਿ ਸੀ ਪੀ ਰਾਧਾ ਕ੍ਰਿਸ਼ਣਨ NDA ਦੇ ਉਮੀਦਵਾਰ ਹੋਣਗੇ। ਜੇ ਪੀ ਨੱਢਾ ਨੇ ਕਿਹਾ ਕਿ ਭਾਜਪਾ ਦੇ ਸੰਸਦੀ ਬੋਰਡ ਦੀ ਮੀਟਿੰਗ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਨਾਮ ਫਾਈਨਲ ਕਰਨ ਲਈ ਬੁਲਾਈ ਗਈ ਸੀ। ਇਸ ਸਮੇਂ ਸੀ ਪੀ ਰਾਧਾ ਕ੍ਰਿਸ਼ਣਨ ਹੁਣ ਮਹਾਰਾਸ਼ਟਰ ਦੇ ਰਾਜਪਾਲ ਹਨ।

Leave a Reply

Your email address will not be published. Required fields are marked *