Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ‘ਚ ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੰਜਾਬ ਲਈ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਜਾਰੀ ਕੀਤੀ ਸੂਚੀ ਵਿੱਚ ਅੱਜ ਪੰਜਾਬ ਦੀਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਲੋਕ ਸਭਾ ਸੀਟਾਂ ਤੋਂ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ਸੀਟ ਤੋਂ ਯਾਮਿਨੀ ਗੋਮਰ ਜਦਕਿ ਫਰੀਦਕੋਟ ਸੀਟ ਤੋਂ ਕਾਂਗਰਸ ਨੇ ਐਮ.ਪੀ. ਮੁਹੰਮਦ ਸਦੀਕ ਦੀ ਟਿਕਟ ਕੱਟਦਿਆਂ ਅਮਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ।

Leave a Reply

Your email address will not be published. Required fields are marked *