Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਵੱਲੋਂ ਭਾਰੀ ਮੀਂਹ ਕਾਰਨ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਅਗਸਤ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਮੇਤ ਉੱਤਰੀ ਭਾਰਤ ਵਿਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁੱਝ ਦਿਨਾਂ ਤੱਕ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਅਤੇ ਬਿਨਾਂ ਲੋੜ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *