Breaking News
Smart Media Dashmesh Mohali Walk Smart Media Insurance Point Hardev Singh Ubha

ਡੀਏਵੀ ਪਬਲਿਕ ਸਕੂਲ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਡੀਏਵੀ ਪਬਲਿਕ ਸਕੂਲ 39ਡੀ ਵਿਖੇ ਸਕੂਲੀ ਬੱਚਿਆਂ ਵਲੋਂ “ਵਿਸ਼ਵ ਪੁਸਤਕ ਦਿਵਸ” ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਗਿਆਨ ਵਧਾਉਣ ਵਾਲੀਆਂ ਹਰ ਤਰ੍ਹਾਂ ਦੀਆਂ ਕਿਤਾਬਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਬੱਚਿਆਂ ਨੂੰ ਵਿਸ਼ਵ ਭਰ ਦੇ ਵਿਕਾਸ ਦੇ ਇਤਿਹਾਸਕ ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਪ੍ਰਿੰਸੀਪਲ ਮਨਿੰਦਰ ਵੋਹਰਾ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ।

Leave a Reply

Your email address will not be published. Required fields are marked *