Breaking News
Smart Media Dashmesh Insurance Point

CM ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

ਚੰਡੀਗੜ੍ਹ, 5 ਸਤੰਬਰ, ਅਮਨਦੀਪ ਸਿੰਘ:

ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ । ਉਹ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ ਅਤੇ ਘਰ ਵਿਚ ਹੀ ਉਨ੍ਹਾਂ ਦਾ ਇਲਾਜ ਹੋ ਰਿਹਾ ਸੀ। ਅੱਜ ਅਚਾਨਕ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਫੋਰਟਿਸ ਹਸਪਤਾਲ ਵਿੱਚ ਡਾਕਟਰਾਂ ਦੀ ਇੱਕ ਖ਼ਾਸ ਟੀਮ ਮੁੱਖ ਮੰਤਰੀ ਮਾਨ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

Leave a Reply

Your email address will not be published. Required fields are marked *