Breaking News
Dashmesh GS Electricals Verka Smart Media Insurance Point Tav Prasad

ਚੰਡੀਗੜ੍ਹ ਦਾ ਮੁੱਖ ਸਕੱਤਰ ਬਦਲਿਆ

ਚੰਡੀਗੜ੍ਹ, 28 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਕੇਂਦਰ ਦੀ ਭਾਜਪਾ ਸਰਕਾਰ ਨੇ ਚੰਡੀਗੜ੍ਹ ਦੇ ਮੁੱਖ ਸਕੱਤਰ ਦੀ ਬਦਲੀ ਕਰਕੇ ਦਿੱਲੀ ਭੇਜ ਦਿੱਤਾ ਹੈ। ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦੀ ਚੰਡੀਗੜ੍ਹ ਤੋਂ ਦਿੱਲੀ ਬਦਲੀ ਕੀਤੀ ਗਈ ਹੈ, ਉਹ 1 ਅਕਤੂਬਰ 2025 ਨੂੰ ਉਥੇ ਜੁਆਇੰਨ ਕਰਨਗੇ।

Leave a Reply

Your email address will not be published. Required fields are marked *