Breaking News
Smart Media Dashmesh Insurance Point

ਤਰਨਤਾਰਨ ਜ਼ਿਮਨੀ ਚੋਣ: “ਆਪ” ਵਲੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 3 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀ ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ‘ਆਪ’ ਦੇ ਉਮੀਦਵਰ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਹੋਣ ਕਾਰਨ ਇਹ ਸੀਟ ਖਾਲੀ ਹੋ ਗਈ ਸੀ।

Leave a Reply

Your email address will not be published. Required fields are marked *