Breaking News
Dashmesh GS Electricals Verka Smart Media Insurance Point Tav Prasad

ਕਾਂਗਰਸ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਕਾਂਗਰਸ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਦੱਸਣਯੋਗ ਹੈ ਕਿ ਬੀਤੀ ਦਿਨੀਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਸੀ।

Leave a Reply

Your email address will not be published. Required fields are marked *