Breaking News
Dashmesh GS Electricals Verka Smart Media Insurance Point Tav Prasad

CBI ਵੱਲੋਂ ਪੰਜਾਬ ਦਾ DIG ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ

ਚੰਡੀਗੜ੍ਹ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *