Breaking News
Smart Media Dashmesh Insurance Point

ਕਾਂਗਰਸ ਵੱਲੋਂ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ

ਚੰਡੀਗੜ੍ਹ 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਕਾਂਗਰਸ ਪਾਰਟੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਅੱਜ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ।

ਕਾਂਗਰਸ ਦੁਆਰਾ ਜਾਰੀ ਕੀਤੇ ਗਏ ਪ੍ਰੈਸ ਬਿਆਨ ਮੁਤਾਬਕ ਮਨੀਸ਼ ਸ਼ਰਮਾ ਨੂੰ ਭਾਰਤੀ ਯੂਥ ਕਾਂਗਰਸ ਦਾ ਇੰਚਾਰਜ ਥਾਪਿਆ ਗਿਆ ਹੈ।

Leave a Reply

Your email address will not be published. Required fields are marked *