Breaking News
Dashmesh GS Electricals Verka Smart Media Insurance Point Tav Prasad

ਹਰਿਆਣਾ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਹਰਿਆਣਾ ਬੋਰਡ ਆਫ਼ ਸਕੂਲ ਐਜੂਕੇਸ਼ਨ ਨੇ ਅੱਜ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹਨਾਂ ਨਤੀਜਿਆਂ ਵਿਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਬੋਰਡ ਦੇ ਚੇਅਰਮੈਨ ਸ੍ਰੀ ਵੀਪੀ ਯਾਦਵ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ 10+2 ਦੇ ਨਤੀਜੇ ਨੂੰ ਜਾਰੀ ਕੀਤਾ। ਨਤੀਜੇ ਮੁਤਾਬਕ ਕੁੱਲ ਪਾਸ ਪ੍ਰਤੀਸ਼ਤਤਾ 85.31 ਰਹੀ।

Leave a Reply

Your email address will not be published. Required fields are marked *