Breaking News
Smart Media Dashmesh Mohali Walk Smart Media Insurance Point Hardev Singh Ubha

ਸਾਬਕਾ ਕਾਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 1 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਡੀਆ ਨਾਲ ਗੱਲ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਉਨ੍ਹਾਂ ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Leave a Reply

Your email address will not be published. Required fields are marked *