Breaking News
Dashmesh GS Electricals Verka Smart Media Insurance Point Tav Prasad

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਭਾਜਪਾ ਇਕੱਲੇ ਚੋਣ ਲੜੇਗੀ : ਵਿਜੇ ਰੂਪਾਨੀ

ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਭਾਰਤੀ ਜਨਤਾ ਪਾਰਟੀ ਚੋਣ ਲੜੇਗੀ। ਇਹ ਐਲਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਭਾਰੀ ਵਿਜੇ ਰੂਪਾਨੀ ਨੇ ਬਠਿੰਡਾ ‘ਚ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਸਾਡੇ 9 ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ, ਬਾਕੀ ਚਾਰ ਉਮੀਦਵਾਰਾਂ ਦਾ ਐਲਾਨ ਵੀ ਜਲਦ ਹੀ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। I ਇੰਡੀਆ ਗੱਠਜੋੜ ਵਿੱਚ ਸ਼ਾਮਲ ਹੋਣ ਦੇ ਬਾਵਜੂਦ, AAP ਨੇ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਨਾਲ ਸੀਟਾਂ ਸਾਂਝੀਆਂ ਨਹੀਂ ਕੀਤੀਆ।

Leave a Reply

Your email address will not be published. Required fields are marked *