Breaking News
Smart Media Dashmesh Insurance Point

ਵੱਡੀ ਖਬਰ: ਪੰਜਾਬ ‘ਚ ਗਰਮੀ ਕਾਰਨ ਸਰਕਾਰੀ ਦਫਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ 22 ਮਈ ਪੰਜਾਬੀ ਦੁਨੀਆ ਬਿਊਰੋ

ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਦੱਸਿਆ ਕਿ 25 ਮਈ, ਦਿਨ ਸੋਮਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਸਮਾਂ ਬਦਲਿਆ ਜਾਵੇਗਾ।

ਨਵੇਂ ਹੁਕਮਾਂ ਅਨੁਸਾਰ ਹੁਣ ਸਾਰੀਆਂ ਕਲਾਸਾਂ ਅਤੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲਣਗੇ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਸਕੂਲੀ ਬੱਚਿਆਂ ਅਤੇ ਕਰਮਚਾਰੀਆਂ ਨੂੰ ਗਰਮੀ ਤੋਂ ਬਚਾਉਣ ਲਈ ਲਿਆ ਗਿਆ ਹੈ।

Leave a Reply

Your email address will not be published. Required fields are marked *