Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਦੇ 8 IPS ਅਤੇ 12 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਤੇ 12 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *