Breaking News
Smart Media Dashmesh Insurance Point

ਅਕਾਲੀ ਦਲ (ਬਾਦਲ) ਵਲੋਂ ਚੰਡੀਗੜ੍ਹ ਤੋਂ ਚੋਣ ਨਾ ਲੜਨ ਦਾ ਫੈਸਲਾ

ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ:

ਲੋਕ ਸਭਾ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰੇਗਾ। ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਹਰਦੀਪ ਸਿੰਘ ਬੁਟਰੇਲਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ ਪਰ ਉਹ ਪਿਛਲੇ ਦਿਨੀਂ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

Leave a Reply

Your email address will not be published. Required fields are marked *