Breaking News
Smart Media Dashmesh Mohali Walk Smart Media Insurance Point Hardev Singh Ubha

ਅੱਤ ਦੀ ਗਰਮੀ ਪੈਣ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 18 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸੋਮਵਾਰ ਮਿਤੀ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *