Breaking News
Dashmesh GS Electricals Verka Smart Media Insurance Point Tav Prasad

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਖਾਲਸਾ ਅੱਗੇ

ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ:

ਖਡੂਰ ਸਾਹਿਬ ਤੋਂ ਹੈਰਾਨੀਜਨਕ ਰੁਝਾਨ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਕਰੀਬ 45000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਥੇ ਹੀ ਚਡੀਗੜ੍ਹ ਵਿਚ ਇੰਡੀਆ ਗਠਜੋੜ ਦੇ ਮਨੀਸ਼ ਤਿਵਾੜੀ ਅੱਗੇ ਨਜ਼ਰ ਆ ਰਿਹਾ ਹੈ। ਜਦਕਿ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ 22613 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

Leave a Reply

Your email address will not be published. Required fields are marked *