Breaking News
Dashmesh GS Electricals Verka Smart Media Insurance Point Tav Prasad

ਕਾਂਗਰਸੀ ਵਿਧਾਇਕ ਰੰਧਾਵਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 ਵਿਚ ਹਲਕਾ ਗੁਰਦਾਸਪੁਰ ਤੋਂ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਹਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ।

Leave a Reply

Your email address will not be published. Required fields are marked *