Breaking News
Dashmesh GS Electricals Verka Smart Media Insurance Point Tav Prasad

‘ਆਪ’ ਵੱਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 17 ਜੂਨ, ਪੰਜਾਬੀ ਦੁਨੀਆ ਬਿਊਰੋ :

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦਾ ਕਾਫੀ ਪ੍ਰਭਾਵ ਹੈ, ਹਾਲਾਂਕਿ ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ। ਦੱਸ ਦੇਈਏ ਕਿ ਮੋਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।

Leave a Reply

Your email address will not be published. Required fields are marked *