Breaking News
Smart Media Dashmesh Insurance Point

IPS ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਬਹਾਲ

ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਆਈਪੀਐਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਡੀਜੀਪੀ ਦਫ਼ਤਰ ਵਿੱਚ ਰੈਗੂਲਰ ਪੋਸਟਿੰਗ ਮਿਲਣ ਤੱਕ ਜੁਆਇੰਨ ਕਰਨ ਲਈ ਕਿਹਾ ਗਿਆ ਹੈ। 

ਦੱਸਣਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਇੱਕ ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।

Leave a Reply

Your email address will not be published. Required fields are marked *