Breaking News
Smart Media Dashmesh Mohali Walk Smart Media Insurance Point Hardev Singh Ubha

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਚੰਡੀਗੜ੍ਹ, 12 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

Leave a Reply

Your email address will not be published. Required fields are marked *