Breaking News
Smart Media Dashmesh Mohali Walk Smart Media Insurance Point Hardev Singh Ubha

ਹਰਿਆਣਾ ਚੋਣਾਂ : ‘ਆਪ’ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : 9 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਹਰਿਅਣਾ ਦੇ ਪਾਰਟੀ ਪ੍ਰਧਾਨ ਸੁਸ਼ੀਲ ਕੁਮਾਰ ਵੱਲੋਂ ਦੂਜੀ ਲਿਸਟ ਸ਼ਾਮ ਤੱਕ ਆਉਣ ਦੀ ਗੱਲ ਕੀਤੀ ਗਈ ਹੈ।

Leave a Reply

Your email address will not be published. Required fields are marked *