Breaking News
Dashmesh GS Electricals Verka Smart Media Insurance Point Tav Prasad

ਨਗਰ ਨਿਗਮਾਂ ਤੇ ਕੌਂਸਲਾਂ ਦੀਆਂ ਚੋਣਾਂ 15 ਦਿਨਾਂ ‘ਚ ਕਰਵਾਉਣ ਲਈ ਪੰਜਾਬ ਸਰਕਾਰ ਨੋਟੀਫਿਕੇਸ਼ਨ ਜਾਰੀ ਕਰੇ: ਹਾਈ ਕੋਰਟ

ਚੰਡੀਗੜ੍ਹ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਤੇ ਮਿਉਂਸਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਬਾਰੇ 15 ਦਿਨਾਂ ਦੇ ਅੰਦਰ-ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।

ਮਾਣਯੋਗ ਅਦਾਲਤ ਨੇ ਇਹ ਵੀ ਸਪੱਸ਼ਟ ਕਿਹਾ ਹੈ ਕਿ ਚੋਣਾਂ ਪੁਰਾਣੀ ਵਾਰਡਬੰਦੀ ਦੇ ਆਧਾਰ ‘ਤੇ ਹੀ ਕਰਵਾਈਆਂ ਜਾਣ।ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਹੁਣ ਤੱਕ 5 ਨਗਰ ਨਿਗਮ ਲੁਧਿਆਣਾ, ਫਗਵਾੜਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦਾ ਸਮਾਂ ਪਹਿਲਾਂ ਹੀ ਖਤਮ ਹੋ ਚੁੱਕਾ ਹੈ। ਇਸ ਦੇ ਨਾਲ ਹੀ 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੀ ਚੋਣਾ ਕਰਵਾਈਆਂ ਜਾਣ।

Leave a Reply

Your email address will not be published. Required fields are marked *