Breaking News
Dashmesh GS Electricals Verka Smart Media Insurance Point Tav Prasad

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: 16 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਬੀਤੇ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਕਸਮਕਸ ਤੋਂ ਬਾਅਦ ਅੱਜ ਪਾਰਟੀ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਭੇਜ ਦਿੱਤਾ ਹੈ। ਉਹਨਾਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਦਾ ਉਹਨਾਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲੲੀ ਸਭ ਦਾ ਧੰਨਵਾਦ ਵੀ ਕੀਤਾ ਹੈ।

Leave a Reply

Your email address will not be published. Required fields are marked *