Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 9 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵਲੋਂ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *