Breaking News
Smart Media Dashmesh Insurance Point

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 13 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਵਿਸ਼ਵ ਵਿੱਚ ਆਪਣੀ ਗਾਇਕੀ ਦੀ ਧਾਕ ਜਮਾਉਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ ਭਲਕੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਹੋਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਕੁਝ ਸੜਕਾਂ ਨੂੰ ਬੰਦ ਵੀ ਕੀਤਾ ਗਿਆ ਹੈ। ਨਾਲ ਹੀ ਆਸ-ਪਾਸ ਦੇ ਸੈਕਟਰਾਂ ਦੇ ਵਸਨੀਕਾਂ ਨੂੰ ਟ੍ਰੈਫਿਕ ਜਾਮ ਤੋਂ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਹੈ।

Leave a Reply

Your email address will not be published. Required fields are marked *