Breaking News
Dashmesh GS Electricals Verka Smart Media Insurance Point Tav Prasad

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ, ਵਿਦਿਅਕ ਅਦਾਰੇ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 7 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਵਿੱਚ ਭਲਕੇ ਸੋਮਵਾਰ ਨੂੰ 8 ਅਪ੍ਰੈਲ, 2024 ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਮੂਹ ਸਕੂਲਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਵਿੱਚ ਸ਼ਾਮਲ ਕੀਤਾ ਹੋਇਆ ਹੈ।

Leave a Reply

Your email address will not be published. Required fields are marked *