Breaking News
Dashmesh GS Electricals Verka Smart Media Insurance Point Tav Prasad

ਮਾਨ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ

ਚੰਡੀਗੜ੍ਹ, 13 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਦਾ ਮੁਲਾਜ਼ਮਾਂ ਦਾ ਸਾਲ 2016 ਤੋਂ ਰੋਕਿਆ ਬਕਾਇਆ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ ਦਾ ਫੈਸਲਾ ਕੀਤਾ ਹੈ। 

ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਕੀਤਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੇ ਬਣਦੇ ਸਾਰੇ ਬਕਾਏ 2028 ਤੱਕ ਜਾਰੀ ਕਰ ਦਿੱਤੇ ਜਾਣਗੇ ਜਦਕਿ ਇਹ ਬਕਾਏ ਕਿਸ਼ਤਾਂ ਵਿੱਚ ਜਾਰੀ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਡੀਏ ਬਾਰੇ ਵੀ ਆਉਂਦੇ ਦਿਨਾਂ ਵਿਚ ਫ਼ੈਸਲਾ ਕਰਾਂਗੇ ਅਤੇ ਬਹੁਤ ਜਲਦ ਹੋਰ ਵੀ ਵੱਡੇ ਫ਼ੈਸਲੇ ਲਵੇਗੀ।

Leave a Reply

Your email address will not be published. Required fields are marked *