Breaking News
Dashmesh GS Electricals Verka Smart Media Insurance Point Tav Prasad

ਸਪੀਕਰ ਸੰਧਵਾਂ ਨੇ 24 ਫਰਵਰੀ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਚੰਡੀਗੜ੍ਹ 16 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ ਨੂੰ ਸਵੇਰੇ 11:00 ਵਜੇ ਇਜਲਾਜ ਸੱਦਿਆ ਗਿਆ ਹੈ।

Leave a Reply

Your email address will not be published. Required fields are marked *